ਅਨਪੜ ਪੀਐਮ ਮੋਦੀ... ਝੂਠ ਵੀ ਕਰਾਰਾ ਬੋਲਦਾ ਹੈ... ਪ੍ਰਾਇਮਰੀ ਸਕੂਲ ਤੋਂ ਸਿੱਧਾ ਹੀ ਬੀਏ ਦੀ ਪੜਾਈ ਕਰ ਗਿਆ ਮੋਦੀ.......
ਆਓ ਮਾਰੀਏ ਝਾਤ
ਨਰਿੰਦਰ ਮੋਦੀ ਭਾਰਤ ਦੇ 15ਵੇਂ ਪ੍ਰਧਾਨ ਮੰਤਰੀ ਹਨ। ਇਹ ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਭਾਰਤ ਦੇ ਹੁਣ ਤੱਕ ਦੇ ਸਾਰੇ ਪ੍ਰਧਾਨ ਮੰਤਰੀਆਂ ਵਿਚੋਂ ਨਰਿੰਦਰ ਦਾਮੋਦਰਦਾਸ ਮੋਦੀ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਹਨ ਜੋ ਕਿ ਸਭ ਤੋਂ ਜ਼ਿਆਦਾ ਦੇਸ਼ਾਂ ਵਿਚ ਗਏ ਹਨ। ਜਨਮ ਅਤੇ ਪਰਿਵਾਰ ਨਰਿੰਦਰ ਮੋਦੀ ਦਾ ਜਨਮ 17 ਸਤੰਬਰ, 1950 ਨੂੰ 'ਵਡਨਗਰ' ਜੋ ਉਸ ਵੇਲੇ ਬੰਬਈ ਰਾਜ ਦਾ ਹਿੱਸਾ ਹੁੰਦਾ ਸੀ, ਵਿੱਚ ਹੋਇਆ। ਉਹਨਾਂ ਦੇ ਪਿਤਾ ਦਾ ਨਾਂਅ ਦਾਮੋਦਰ ਦਾਸ ਮੂਲਚੰਦ ਮੋਦੀ ਹੈ ਅਤੇ ਉਹਨਾਂ ਦੀ ਮਾਤਾ ਦਾ ਨਾਂਅ ਹੀਰਾ ਬੇਨ ਹੈ। ਉਹਨਾਂ ਦੇ ਤਿੰਨ ਭਰਾ ਸੋਮਾ ਮੋਦੀ, ਪ੍ਰਲਾਦ ਮੋਦੀ ਅਤੇ ਪੰਕਜ ਮੋਦੀ ਹਨ। ਉਹਨਾਂ ਦੇ ਭਰਾ ਸੋਮਾ ਮੋਦੀ ਇੱਕ ਸੇਵਾਮੁਕਤ ਸਿਹਤ ਅਫਸਰ ਹਨ ਅਤੇ ਭਰਾ ਪੰਕਜ ਮੋਦੀ ਸੂਚਨਾ ਵਿਭਾਗ ਗਾਂਧੀਨਗਰ ਵਿਖੇ ਕੰਮ ਕਰਦੇ ਹਨ।
ਨਰਿੰਦਰ ਮੋਦੀ ਦਾ ਵਿਆਹ 13 ਸਾਲ ਦੀ ਉਮਰ ਵਿੱਚ ਜਸੋਦਾ ਬੇਨ ਨਾਲ ਹੋਇਆ ਸੀ, ਪਰ ਉਸ ਨਾਲ ਉਹਨਾਂ ਨੇ ਆਪਣਾ ਵਿਆਹੁਤਾ ਜੀਵਨ ਬਤੀਤ ਨਹੀਂ ਕੀਤਾ। 17 ਸਾਲ ਦੀ ਉਮਰ ਵਿੱਚ ਹੀ ਨਰਿੰਦਰ ਮੋਦੀ ਨੇ ਆਪਣਾ ਘਰ ਛੱਡ ਦਿੱਤਾ ਸੀ। ਨਰਿੰਦਰ ਮੋਦੀ ਨੇ ਸਕੂਲ ਪੱਧਰ ਦੀ ਸਿੱਖਿਆ ਵਡਨਗਰ ਦੇ ਪ੍ਰਾਇਮਰੀ ਸਕੂਲ ਕੁਮਾਰਸ਼ਾਲਾ ਤੋਂ ਪ੍ਰਾਪਤ ਕੀਤੀ ਅਤੇ ਬਾਅਦ ਵਿੱਚ ਉਹਨਾਂ ਨੇ ਗੁਜਰਾਤ ਯੂਨੀਵਰਸਿਟੀ ਤੋਂ ਬੀ.ਏ. ਪੱਧਰ ਦੀ ਸਿੱਖਿਆ ਹਾਸਲ ਕੀਤੀ। ਰਾਸ਼ਟਰੀ ਸੋਇਮ ਸੇਵਕ ਸੰਘ ਦਾ ਮੁੱਖ ਦਫ਼ਤਰ ਵਿੱਚ ਵਰਕਰਾਂ ਨਾਲ ਨਰਿੰਦਰ ਮੋਦੀ ਦੇਸ਼ ਦੇ ਸਮਾਜਿਕ ਅਤੇ ਰਾਜਨੀਤਕ ਮਸਲਿਆਂ ਉੱਤੇ ਚਰਚਾ ਕਰਦੇ ਸਨ। ਇੱਥੇ ਹੀ ਰਾਸ਼ਟਰੀ ਸੋਇਮ ਸੇਵਕ ਸੰਘ ਦੇ ਇੱਕ ਸੀਨੀਅਰ ਆਗੂ ਨਾਲ ਉਹਨਾਂ ਦੀ ਖ਼ਾਸ ਨੇੜਤਾ ਹੋ ਗਈ। ਹੌਲੀ-ਹੌਲੀ ਨਰਿੰਦਰ ਮੋਦੀ ਦਾ ਸੰਘ ਦੇ ਦਫ਼ਤਰ ਵਿੱਚ ਆਉਣਾ-ਜਾਣਾ ਵਧ ਗਿਆ ਅਤੇ ਉਹ ਸੰਘ ਦੇ ਵਰਕਰ ਬਣ ਗਏ। ਪਹਿਲੀ ਵਾਰੀ ਉਹਨਾਂ ਨੂੰ ਗੁਜਰਾਤ ਵਿੱਚ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੂੰ ਜਥੇਬੰਦ ਕਰਨ ਦਾ ਕੰਮ ਸੌਂਪਿਆ ਗਿਆ।

0 Comments