ਐਸ.ਏ.ਐਸ. ਨਗਰ- ਪੰਜਾਬ ਰਾਜ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ, ਪਹਿਲੀ ਤੋਂ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।