ਕੋਲਕਾਤਾ :- ਚੋਣਾਵੀਂ ਰਾਜ ਪੱਛਮੀ ਬੰਗਾਲ ਵਿਚ ਸੰਯੁਕਤ ਕਿਸਾਨ ਮੋਰਚਾ ਵਲੋਂ ਕੋਲਕਾਤਾ ਵਿਚ ਮਹਾਂ ਪੰਚਾਇਤ ਵਿਚ ਹਿੱਸਾ ਲਿਆ ਗਿਆ। ਇਸ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ, ਬਲਬੀਰ ਸਿੰਘ ਰਾਜੇਵਾਲ ਅਤੇ ਜੋਗਿੰਦਰ ਯਾਦਵ ਸਮੇਤ ਵੱਖ ਵੱਖ ਕਿਸਾਨ ਆਗੂਆਂ ਨੂੰ ਹਿੱਸਾ ਲਿਆ। ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਵਲੋਂ ਚੋਣਾਵੀਂ ਰਾਜਾਂ ਵਿਚ ਭਾਜਪਾ ਖਿਲਾਫ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

0 Comments