ਨਵੀਂ ਦਿੱਲੀ- ਅੱਜ ਦਿੱਲੀ ਦੇਹਰਾਦੂਨ ਸ਼ਤਾਬਦੀ ਐਕਸਪ੍ਰੈਸ ਟਰੇਨ ਦੇ ਸੀ-4 ਕੰਪਾਰਟਮੈਂਟ ਵਿਚ ਭਿਆਨਕ ਅੱਗ ਲੱਗ ਗਈ ਪਰੰਤੂ ਇਸ ਹਾਦਸੇ ਵਿਚ ਯਾਤਰੀਆਂ ਦਾ ਬਚਾਅ ਰਿਹਾ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਇਸ ਸਬੰਧੀ ਉਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਜਾਣਕਾਰੀ ਦਿੱਤੀ।