ਪੰਜਾਬ ਨੈੱਟਵਰਕ, ਚੰਡੀਗੜ੍ਹ-

ਮੌਸਮ ਵਿਭਾਗ ਪੰਜਾਬ ਦੇ ਵਲੋਂ 25 ਦਸੰਬਰ ਤੱਕ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਦੀ ਚੇਤਾਵਨੀ ਮੁਤਾਬਿਕ 25 ਤਰੀਕ ਤੱਕ ਸੰਘਣੀ ਧੁੰਦ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਠੰਢ ਵੱਧ ਸਕਦੀ ਹੈ।